Judges 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਚੁਣੇ ਪਰਮੇਸ਼ੁਰ ਨੇ ਨਵੇਂ ਆਗੂ ਲੜਨ ਲਈ ਸ਼ਹਿਰ ਦੇ ਦਰਵਾਜ਼ਿਆਂ ਉੱਤੇ। ਮਿਲਦਾ ਨਹੀਂ ਸੀ ਕਿਸੇ ਨੂੰ ਢਾਲ ਜਾਂ ਨੇਜਾ ਕੋਈ ਇਸਰਾਏਲ ਦੇ 40,000 ਸਿਪਾਹੀਆਂ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਨਵੇਂ ਦਿਓਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਰਾਏਲ ਦਿਆਂ ਚਾਲੀ ਹਜ਼ਾਰਾਂ ਵਿੱਚੋਂ ਇੱਕ ਢਾਲ ਯਾ ਇੱਕ ਬਰਛੀ ਵੀ ਦਿੱਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਨੇ ਨਵੇਂ ਦੇਵਤੇ ਚੁਣੇ, ਤਦ ਫਾਟਕਾਂ ਕੋਲ ਲੜਾਈ ਹੋਈ। ਭਲਾ, ਇਸਰਾਏਲ ਦੇ ਚਾਲ੍ਹੀ ਹਜ਼ਾਰਾਂ ਵਿੱਚ ਇੱਕ ਢਾਲ਼ ਜਾਂ ਇੱਕ ਬਰਛੀ ਵੀ ਦਿੱਸੀ?