Judges 6:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਤੁਹਾਨੂੰ ਆਖਿਆ, ‘ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਅਮੋਰੀ ਲੋਕਾਂ ਦੀ ਧਰਤੀ ਉੱਤੇ ਰਹੋਂਗੇ, ਪਰ ਤੁਹਾਨੂੰ ਉਨ੍ਹਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਬਿਲਕੁਲ ਨਹੀਂ ਕਰਨੀ ਚਾਹੀਦੀ’ ਪਰ ਤੁਸੀਂ ਮੇਰੀ ਗੱਲ ਨਹੀਂ ਮੰਨੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਨੂੰ ਆਖਿਆ, ਯਹੋਵਾਹ ਤੁਹਾਡਾ ਪਰਮੇਸ਼ੁਰ ਮੈਂ ਹਾਂ, ਸੋ ਤੁਸੀਂ ਅਮੋਰੀਆਂ ਦੇ ਦਿਓਤਿਆਂ ਕੋਲੋਂ ਜਿਨਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਨਾ ਡਰੋ ਪਰ ਤੁਸੀਂ ਮੇਰੇ ਬਚਨ ਦੇ ਸਰੋਤੇ ਨਾ ਬਣੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੁਹਾਨੂੰ ਕਿਹਾ, ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ, ਇਸ ਲਈ ਤੁਸੀਂ ਅਮੋਰੀਆਂ ਦੇ ਦੇਵਤਿਆਂ ਤੋਂ, ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ, ਨਾ ਡਰੋ। ਪਰ ਤੁਸੀਂ ਮੇਰੇ ਬਚਨ ਨੂੰ ਨਾ ਮੰਨਿਆ।”