Judges 6:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਦੂਤ ਗਿਦਾਊਨ ਦੇ ਸਾਹਮਣੇ ਪ੍ਰਗਟ ਹੋ ਗਿਆ ਅਤੇ ਉਸ ਨੂੰ ਆਖਿਆ, “ਮਹਾਨ ਸਿਪਾਹੀ, ਯਹੋਵਾਹ ਤੇਰੇ ਅੰਗ-ਸੰਗ ਹੋਵੇ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਦੇ ਦੂਤ ਨੇ ਉਹ ਨੂੰ ਦਰਸ਼ਨ ਦਿੱਤਾ ਅਤੇ ਉਹ ਨੂੰ ਆਖਿਆ, ਹੇ ਤਕੜੇ ਸੂਰਬੀਰ ਯਹੋਵਾਹ ਤੇਰੇ ਨਾਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।”