Judges 6:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਗਿਦਾਊਨ ਵੱਲ ਮੁੜਿਆ ਅਤੇ ਆਖਿਆ, “ਆਪਣੀ ਤਾਕਤ ਦੀ ਵਰਤੋਂ ਕਰੋ। ਜਾਓ ਇਸਰਾਏਲ ਦੇ ਲੋਕਾਂ ਨੂੰ ਮਿਦਯਾਨ ਦੇ ਲੋਕਾਂ ਤੋਂ ਬਚਾਓ। ਮੈਂ ਤੁਹਾਨੂੰ ਉਨ੍ਹਾਂ ਨੂੰ ਬਚਾਉਣ ਲਈ ਭੇਜ ਰਿਹਾ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਆਖਿਆ, ਤੂੰ ਆਪਣੇ ਇਸੇ ਬਲ ਨਾਲ ਜਾਹ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾ! ਭਲਾ, ਮੈਂ ਤੈਨੂੰ ਘੱਲਿਆ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?”