Judges 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਦਯਾਨ ਦੇ ਲੋਕ ਬਹੁਤ ਤਾਕਤਵਰ ਅਤੇ ਇਸਰਾਏਲ ਦੇ ਲੋਕਾਂ ਵਾਸਤੇ ਬਹੁਤ ਜ਼ਾਲਮ ਸਨ। ਇਸ ਲਈ ਇਸਰਾਏਲ ਦੇ ਲੋਕਾਂ ਨੇ ਪਹਾੜਾਂ ਦੀਆਂ ਤਰੇੜਾਂ, ਗੁਫ਼ਾਵਾਂ ਵਿੱਚ ਬਹੁਤ ਸਾਰੀਆਂ ਛੁਪਣਗਾਹਾਂ ਅਤੇ ਗੜ੍ਹੀਆਂ ਬਣਾ ਲਈਆਂ, ਅਤੇ ਉਹ ਉੱਥੇ ਲੁਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਕਾਰਨ ਇਸਰਾਏਲੀਆਂ ਨੇ ਆਪਣੇ ਲਈ ਪਹਾੜਾਂ ਵਿੱਚ ਘੁਰੇ ਅਤੇ ਗੁਫਾਂ ਅਰ ਕੋਟ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਡਰ ਦੇ ਕਾਰਨ ਇਸਰਾਏਲੀਆਂ ਨੇ ਪਹਾੜਾਂ ਵਿੱਚ ਘੁਰਨੇ, ਗੁਫਾਂ ਅਤੇ ਗੜ੍ਹਾਂ ਵਿੱਚ ਆਪਣੇ ਨਿਵਾਸ ਬਣਾ ਲਏ।