Judges 6:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਗਿਦਾਊਨ ਸਮਝ ਗਿਆ ਕਿ ਉਹ ਯਹੋਵਾਹ ਦੇ ਦੂਤ ਨਾਲ ਹੀ ਗੱਲਾਂ ਕਰ ਰਿਹਾ ਸੀ। ਇਸ ਲਈ ਉਸ ਨੇ ਪੁਕਾਰ ਕੇ ਆਖਿਆ, “ਮੇਰੇ ਉੱਤੇ ਹਾਏ, ਯਹੋਵਾਹ ਸਰਬ-ਸ਼ਕਤੀਮਾਨ! ਮੈਂ ਯਹੋਵਾਹ ਦੇ ਦੂਤ ਨੂੰ ਆਹਮਣੇ-ਸਾਹਮਣੇ ਵੇਖਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਗਿਦਊਨ ਨੇ ਡਿੱਠਾ ਜੋ ਉਹ ਯਹੋਵਾਹ ਦਾ ਦੂਤ ਸੀ ਤਾਂ ਗਿਦਊਨ ਨੇ ਆਖਿਆ, ਹਾਏ ਹਾਏ! ਹੇ ਪ੍ਰਭੁ ਯਹੋਵਾਹ, ਕਿਉਂ ਜੋ ਮੈਂ ਯਹੋਵਾਹ ਦੇ ਦੂਤ ਨੂੰ ਆਹਮੋ ਸਾਹਮਣੇ ਡਿੱਠਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!”