Judges 6:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਸ਼ਾਂਤ ਹੋ ਜਾ! ਭੈਭੀਤ ਨਾ ਹੋ! ਤੂੰ ਮਰੇਂਗਾ ਨਹੀਂ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਉਹ ਨੂੰ ਆਖਿਆ, ਤੈਨੂੰ ਸੁੱਖ ਹੋਵੇ। ਡਰ ਨਾ, ਤੂੰ ਨਹੀਂ ਮਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਹੋਵੇ। ਨਾ ਡਰ, ਤੂੰ ਮਰੇਂਗਾ ਨਹੀਂ।”