Judges 6:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਗਿਦਾਊਨ ਨੇ ਉਸ ਥਾਂ ਉੱਤੇ ਯਹੋਵਾਹ ਦੀ ਉਪਾਸਨਾ ਕਰਨ ਲਈ ਇੱਕ ਜਗਵੇਦੀ ਉਸਾਰੀ। ਗਿਦਾਊਨ ਨੇ ਉਸ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਸ਼ਾਂਤੀ ਹੈ।” ਉਹ ਜਗਵੇਦੀ ਹਾਲੇ ਵੀ ਆਫ਼ਰਾਹ ਸ਼ਹਿਰ ਵਿਖੇ ਹੈ। ਆਫ਼ਰਾਹ ਉੱਥੇ ਹੈ ਜਿੱਥੇ ਅਜ਼ਰ ਦਾ ਪਰਿਵਾਰ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈਂ ਅਰ ਉਸ ਦਾ ਨਾਉਂ ਯਹੋਵਾਹ ਸ਼ਲੋਮ ਧਰਿਆ ਸੋ ਉਹ ਅਬੀ-ਅਜ਼ਰੀਆ ਦੇ ਆਫ਼ਰਾਹ ਵਿੱਚ ਅੱਜ ਦੇ ਦਿਨ ਤੋੜੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ “ਯਹੋਵਾਹ ਸ਼ਾਲੋਮ ” ਰੱਖਿਆ। ਉਹ ਜਗਵੇਦੀ ਅੱਜ ਦੇ ਦਿਨ ਤੱਕ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ।