Judges 6:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ, ਆਪਣੇ ਪਰਮੇਸ਼ੁਰ ਲਈ ਸਹੀ ਢੰਗ ਦੀ ਜਗਵੇਦੀ ਉਸਾਰ। ਇਸ ਜਗਵੇਦੀ ਨੂੰ ਇਸ ਉੱਚੀ ਥਾਂ ਉੱਤੇ ਉਸਾਰ। ਫ਼ੇਰ ਉਸ ਵਹਿੜਕੇ ਨੂੰ ਬਲੀ ਚੜ੍ਹਾ ਕੇ ਜਗਵੇਦੀ ਉੱਤੇ ਹੋਮ ਕਰ। ਅਸ਼ੇਰਾਹ ਦੇ ਥੰਮ ਦੀ ਲੱਕੜ ਕੋਲੋਂ ਆਪਣੇ ਚੜ੍ਹਾਵੇ ਨੂੰ ਹੋਮ ਕਰਨ ਦਾ ਕੰਮ ਲੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇਸ ਪੱਥਰ ਦੇ ਉੱਤੇ ਅੱਛੀ ਤਰ੍ਹਾਂ ਨਾਲ ਜਗਵੇਦੀ ਬਣਾ ਅਤੇ ਉਸ ਦੂਜੇ ਬਲਦ ਨੂੰ ਲੈ ਕੇ ਉਸ ਦੇ ਕੋਲ ਦੇ ਟੁੰਡ ਦੀ ਲੱਕੜ ਨਾਲ ਜਿਹ ਨੂੰ ਤੂੰ ਵੱਢ ਸੁੱਟੇਂਗਾ ਹੋਮ ਚੜ੍ਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇਸ ਪੱਥਰ ਦੇ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲ਼ਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾਂ, ਜਲਾ ਕੇ ਹੋਮ ਦੀ ਬਲੀ ਚੜ੍ਹਾ।”