Judges 6:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਨੇ ਆਖਿਆ, “ਜੇ ਗਿਦਾਊਨ ਨੇ ਬਆਲ ਦੀ ਜਗਵੇਦੀ ਢਾਹ ਦਿੱਤੀ ਹੈ ਤਾਂ ਬਆਲ ਨੂੰ ਉਸ ਨਾਲ ਬਹਿਸ ਕਰਨ ਦਿਉ।” ਇਸ ਲਈ ਉਸ ਦਿਨ ਯੋਆਸ਼ ਨੇ ਗਿਦਾਊਨ ਨੂੰ ਨਵਾਂ ਨਾਮ ਦਿੱਤਾ। ਉਸ ਨੇ ਉਸ ਨੂੰ ਯਰੁੱਬਆਲ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਉਸ ਨੇ ਉਸ ਦਿਨ ਤੋਂ ਉਸ ਦਾ ਨਾਉਂ ਯਰੁੱਬਆਲ ਧਰਿਆ ਅਤੇ ਆਖਿਆ, ਭਲਾ, ਉਹ ਦੇ ਨਾਲ ਬਆਲ ਆਪ ਹੀ ਝਗੜਾ ਕਰੇ ਕਿਉਂ ਜੋ ਉਹ ਦੀ ਜੱਗਵੇਦੀ ਉਹ ਨੇ ਢਾਹ ਸੁੱਟੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਸ ਦਿਨ ਤੋਂ ਗਿਦਾਊਨ ਦਾ ਨਾਮ ਇਹ ਕਹਿ ਕੇ ਯਰੁੱਬਆਲ ਰੱਖਿਆ ਗਿਆ ਕਿ ਉਸ ਦੇ ਬਆਲ ਦੀ ਜਗਵੇਦੀ ਢਾਹ ਦਿੱਤੀ ਹੈ, ਇਸ ਲਈ ਬਆਲ ਆਪ ਹੀ ਉਸ ਨਾਲ ਝਗੜਾ ਕਰੇ।