Judges 6:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਦਾਊਨ ਕੋਲ ਯਹੋਵਾਹ ਦਾ ਆਤਮਾ ਆਇਆ ਅਤੇ ਉਸ ਨੂੰ ਵੱਡੀ ਸ਼ਕਤੀ ਦਿੱਤੀ। ਉਸ ਨੇ ਅਬੀਅਜ਼ਰ ਪਰਿਵਾਰ ਨੂੰ ਆਪਣੇ ਪਿੱਛੇ ਆਉਣ ਲਈ ਤੁਰ੍ਹੀ ਵਜਾਈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਆਤਮਾ ਗਿਦਊਨ ਉੱਤੇ ਆਇਆ ਸੋ ਉਹ ਨੇ ਤੁਰ੍ਹੀ ਵਜਾਈ ਅਤੇ ਅਬੀ-ਅਜਰ ਦੇ ਲੋਕ ਉਹ ਦੇ ਮਗਰ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਆਤਮਾ ਗਿਦਾਊਨ ਉੱਤੇ ਆਇਆ ਅਤੇ ਉਸ ਨੇ ਤੁਰ੍ਹੀ ਵਜਾਈ, ਤਦ ਅਬੀਅਜ਼ਰ ਦੇ ਲੋਕ ਉਸ ਦੇ ਪਿੱਛੇ ਆਏ।