Judges 6:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਖਿਆ ਸੀ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ। ਮੈਨੂੰ ਪ੍ਰਮਾਣ ਦੇਵੋ!
Punjabi Bible 2016 - ਪਵਿੱਤਰ ਬਾਈਬਲ O.V.
ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, ਜੇ ਤੂੰ ਚਾਹੁੰਦਾ ਹੈਂ ਜੋ ਇਸਰਾਏਲ ਦਾ ਛੁਟਕਾਰਾ ਮੇਰੇ ਹੱਥੀਂ ਕੀਤਾ ਜਾਵੇ, ਜਿਹਾ ਕੁ ਤੈਂ ਆਖਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇ ਤੂੰ ਚਾਹੁੰਦਾ ਹੈਂ ਕਿ ਇਸਰਾਏਲ ਦਾ ਛੁਟਕਾਰਾ ਮੇਰੇ ਹੱਥਾਂ ਤੋਂ ਕੀਤਾ ਜਾਵੇ, ਜਿਵੇਂ ਕਿ ਤੂੰ ਆਖਿਆ ਹੈ,