Judges 6:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਬਿਲਕੁਲ ਇਵੇਂ ਹੀ ਹੋਇਆ। ਗਿਦਾਊਨ ਅਗਲੀ ਸਵੇਰੇ ਜਲਦੀ ਉੱਠਿਆ ਅਤੇ ਖੱਲ ਨੂੰ ਨਚੋੜਿਆ। ਉਸ ਨੇ ਭੇਡ ਦੀ ਖੱਲ ਵਿੱਚੋਂ ਇੱਕ ਪਿਆਲਾ ਭਰ ਪਾਣੀ ਨਿਚੋੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੀ ਹੋਇਆ ਜਾਂ ਉਹ ਪਰਭਾਤ ਦੇ ਵੇਲੇ ਉੱਠਿਆ ਅਤੇ ਉਸ ਉੱਨ ਦੇ ਫੰਬੇ ਨੂੰ ਘੱਟ ਕੇ ਨਪੀੜਿਆ ਤਾਂ ਉਸ ਫੰਬੇ ਵਿੱਚੋਂ ਤ੍ਰੇਲ ਦੇ ਪਾਣੀ ਇੱਕ ਕਟੋਰਾ ਭਰਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਜਿਹਾ ਹੀ ਹੋਇਆ ਅਤੇ ਜਦ ਉਹ ਸਵੇਰ ਨੂੰ ਉੱਠਿਆ ਅਤੇ ਉਸ ਉੱਨ ਦੇ ਫੰਬੇ ਵਿੱਚੋਂ ਤ੍ਰੇਲ ਨੂੰ ਘੁੱਟ ਕੇ ਨਿਚੋੜਿਆ ਤਾਂ ਪਾਣੀ ਦਾ ਇੱਕ ਕਟੋਰਾ ਭਰ ਗਿਆ।