Judges 6:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਨੇ ਉਨ੍ਹਾਂ ਵੱਲ ਇੱਕ ਨਬੀ ਭੇਜਿਆ। ਨਬੀ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਤੁਸੀਂ ਮਿਸਰ ਦੀ ਧਰਤੀ ਉੱਤੇ ਗੁਲਾਮ ਸੀ। ਮੈਂ ਤੁਹਾਨੂੰ ਆਜ਼ਾਦ ਕਰਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਇਸਰਾਏਲੀਆਂ ਕੋਲ ਇੱਕ ਨਬੀ ਘੱਲਿਆ ਜਿਸ ਨੇ ਉਨ੍ਹਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ, ਮੈਂ ਤੁਹਾਨੂੰ ਮਿਸਰ ਤੋਂ ਉਤਾਹਾਂ ਲਿਆਇਆ ਅਤੇ ਮੈਂ ਤੁਹਾਨੂੰ ਗੁਲਾਮੀ ਦੇ ਘਰ ਵਿੱਚੋਂ ਕੱਢ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਇਸਰਾਏਲੀਆਂ ਦੇ ਕੋਲ ਇੱਕ ਨਬੀ ਭੇਜਿਆ, ਜਿਸ ਨੇ ਉਨ੍ਹਾਂ ਨੂੰ ਕਿਹਾ, “ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਮੈਂ ਤੁਹਾਨੂੰ ਗ਼ੁਲਾਮੀ ਦੇ ਘਰ ਵਿੱਚੋਂ ਕੱਢ ਲਿਆਇਆ,