Judges 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਮਿਸਰ ਦੇ ਤਾਕਤਵਰ ਲੋਕਾਂ ਤੋਂ ਬਚਾਇਆ। ਫ਼ੇਰ ਕਨਾਨ ਦੀ ਧਰਤੀ ਦੇ ਲੋਕਾਂ ਨੇ ਤੁਹਾਨੂੰ ਨੁਕਸਾਨ ਪਹੁੰਚਾਇਆ। ਇਸ ਲਈ ਮੈਂ ਤੁਹਾਨੂੰ ਫ਼ੇਰ ਬਚਾਇਆ। ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਅਤੇ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਦਿੱਤੀ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮਿਸਰੀਆਂ ਦੇ ਹੱਥੋਂ ਅਰ ਉਨ੍ਹਾਂ ਸਭਨਾਂ ਦੇ ਹੱਥੋਂ ਜਿਹੜੇ ਤੁਹਾਨੂੰ ਦੁਖ ਦਿੰਦੇ ਸਨ ਮੈਂ ਛੁਡਾਇਆ ਅਤੇ ਤੁਹਾਡੇ ਅੱਗੋਂ ਉਨ੍ਹਾਂ ਨੂੰ ਕੱਢ ਦਿੱਤਾ ਅਰ ਉਨ੍ਹਾਂ ਦਾ ਦੇਸ ਤੁਹਾਨੂੰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੁਹਾਨੂੰ ਮਿਸਰੀਆਂ ਦੇ ਹੱਥਾਂ ਤੋਂ ਸਗੋਂ ਉਨ੍ਹਾਂ ਸਾਰਿਆਂ ਦੇ ਹੱਥਾਂ ਤੋਂ ਛੁਡਾਇਆ ਜਿਹੜੇ ਤੁਹਾਨੂੰ ਦੁੱਖ ਦਿੰਦੇ ਸਨ, ਅਤੇ ਤੁਹਾਡੇ ਅੱਗਿਓਂ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਉਨ੍ਹਾਂ ਦਾ ਦੇਸ਼ ਤੁਹਾਨੂੰ ਦੇ ਦਿੱਤਾ,