Judges 7:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਸੁਵਖਤੇ, ਯਰੁੱਬਆਲ ਅਤੇ ਉਸ ਦੇ ਸਾਰੇ ਸਾਥੀਆਂ ਨੇ ਹਰੋਦ ਦੇ ਝਰਨੇ ਲਾਗੇ ਡੇਰਾ ਲਾ ਲਿਆ। ਮਿਦਯਾਨੀਆਂ ਨੇ ਹੇਠਾਂ ਵਾਲੀ ਵਾਦੀ ਵਿੱਚ ਮੋਰੀਹ ਨਾਮ ਦੀ ਪਹਾੜੀ ਕੋਲ ਗਿਦਾਊਨ ਅਤੇ ਉਸ ਦੇ ਡੇਰੇ ਦੇ ਉੱਤਰ ਵੱਲ ਡੇਰਾ ਲਾਇਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਰੁੱਬਆਲ ਜੋ ਗਿਦਾਊਨ ਹੈ ਸਾਰਿਆਂ ਲੋਕਾਂ ਸਣੇ ਜੋ ਉਹ ਦੇ, ਨਾਲ ਸਨ ਪਰਭਾਤ ਵੇਲੇ ਉੱਠਿਆ ਅਤੇ ਹਰੋਦ ਦੇ ਸੋਤੇ ਕੋਲ ਤੰਬੂ ਲਾਏ ਅਤੇ ਮਿਦਯਾਨੀਆਂ ਦੀ ਛੌਣੀ ਉਨ੍ਹਾਂ ਦੇ ਉੱਤਰ ਵੱਲ ਮੋਰੀਹ ਪਹਾੜ ਦੇ ਕੋਲ ਦੂਣ ਵਿੱਚ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਦਾਊਨ ਜੋ ਯਰੁੱਬਆਲ ਵੀ ਕਹਾਉਂਦਾ ਹੈ, ਅਤੇ ਉਹ ਸਾਰੇ ਲੋਕ ਜੋ ਉਸ ਦੇ ਨਾਲ ਸਨ, ਸਵੇਰ ਨੂੰ ਉੱਠੇ ਅਤੇ ਹਰੋਦ ਦੇ ਸੋਤੇ ਕੋਲ ਆਪਣੇ ਤੰਬੂ ਲਾਏ, ਅਤੇ ਮਿਦਯਾਨੀਆਂ ਦੀ ਛਾਉਣੀ ਉਨ੍ਹਾਂ ਦੇ ਉੱਤਰ ਵੱਲ ਮੋਰਹ ਪਰਬਤ ਦੇ ਕੋਲ ਘਾਟੀ ਵਿੱਚ ਸੀ।