Judges 7:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਇਕੱਲਿਆਂ ਜਾਣ ਤੋਂ ਡਰਦਾ ਹੈ ਤਾਂ ਆਪਣੇ ਸੇਵਕ ਫ਼ੂਰਾਹ ਨੂੰ ਲੈ ਜਾਹ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਇਕੱਲਾ ਲਹਿਣ ਤੋਂ ਡਰਦਾ ਹੈਂ ਤਾਂ ਤੂੰ ਆਪਣੇ ਟਹਿਲੂਏ ਫੂਰਾਹ ਦੇ ਨਾਲ ਦਲ ਵੱਲ ਲਹਿ ਜਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੂੰ ਇਕੱਲਾ ਜਾਣ ਤੋਂ ਡਰਦਾ ਹੈਂ ਤਾਂ ਤੂੰ ਆਪਣੇ ਸੇਵਕ ਫੂਰਾਹ ਨੂੰ ਨਾਲ ਲੈ ਕੇ ਛਾਉਣੀ ਵੱਲ ਜਾ।