Judges 7:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਦਯਾਨ ਲੋਕਾਂ ਦੇ ਡੇਰੇ ਵਿੱਚ ਜਾਹ। ਉਹ ਗੱਲਾਂ ਸੁਣ ਜਿਹੜੀਆਂ ਉਹ ਕਰ ਰਹੇ ਹਨ। ਉਸ ਤੋਂ ਮਗਰੋਂ, ਤੂੰ ਉਨ੍ਹਾਂ ਉੱਤੇ ਹਮਲਾ ਕਰਨ ਤੋਂ ਨਹੀਂ ਡਰੇਗਾ।” ਇਸ ਲਈ ਗਿਦਾਊਨ ਅਤੇ ਉਸ ਦਾ ਸੇਵਕ ਫ਼ੂਰਾਹ ਹੇਠਾਂ ਦੁਸ਼ਮਣ ਦੇ ਡੇਰੇ ਦੇ ਕਿਨਾਰੇ ਤੱਕ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸੁਣ ਲਵੇਂਗਾ ਜੋ ਓਹ ਕੀ ਆਖਦੇ ਹਨ, ਇਹ ਦੇ ਪਿੱਛੋਂ ਤੇਰੇ ਹੱਥਾਂ ਵਿੱਚ ਜ਼ੋਰ ਆਵੇਗਾ ਅਤੇ ਤੂੰ ਉਸ ਪੜਾਉ ਦੇ ਕੋਲ ਲਹਿ ਸੱਕੇਂਗਾ। ਸੋ ਉਹ ਆਪਣੇ ਟਹਿਲੂਆ ਫੂਰਾਹ ਨੂੰ ਨਾਲ ਲੈ ਕੇ ਉਨ੍ਹਾਂ ਸਿਪਾਹੀਆਂ ਤੀਕਰ ਗਿਆ ਜਿਹੜੇ ਪੜਾਉ ਦੇ ਬੰਨੇ ਉੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਤੂੰ ਸੁਣੇਂਗਾ ਕਿ ਉਹ ਕੀ ਕਹਿ ਰਹੇ ਹਨ, ਇਸ ਤੋਂ ਬਾਅਦ ਉਸ ਛਾਉਣੀ ਉੱਤੇ ਹਮਲਾ ਕਰਨ ਲਈ ਤੇਰੇ ਹੱਥਾਂ ਵਿੱਚ ਜ਼ੋਰ ਆਵੇਗਾ।” ਤਦ ਉਹ ਆਪਣੇ ਸੇਵਕ ਫੂਰਾਹ ਨੂੰ ਨਾਲ ਲੈ ਕੇ ਉਨ੍ਹਾਂ ਹਥਿਆਰਬੰਦ ਸਿਪਾਹੀਆਂ ਤੱਕ ਗਿਆ, ਜਿਹੜੇ ਛਾਉਣੀ ਦੇ ਬੰਨ੍ਹੇ ਉੱਤੇ ਸਨ।