Judges 7:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਦਾ ਦੋਸਤ ਸੁਪਨੇ ਦਾ ਅਰਥ ਜਾਣਦਾ ਸੀ। ਉਸ ਨੇ ਆਖਿਆ, “ਤੇਰੇ ਸੁਪਨੇ ਦਾ ਸਿਰਫ਼ ਇੱਕੋ ਹੀ ਅਰਥ ਹੋ ਸੱਕਦਾ ਹੈ। ਤੇਰਾ ਸੁਪਨਾ ਇਸਰਾਏਲ ਦੇ ਉਸ ਬੰਦੇ ਬਾਰੇ ਹੈ। ਇਹ ਯੋਆਸ਼ ਦੇ ਪੁੱਤਰ ਗਿਦਾਊਨ ਬਾਰੇ ਹੈ। ਇਸ ਦਾ ਅਰਥ ਇਹ ਹੈ ਪਰਮੇਸ਼ੁਰ ਗਿਦਾਊਨ ਕੋਲੋਂ ਮਿਦਯਾਨ ਦੀ ਸਾਰੀ ਫ਼ੌਜ ਹਰਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਦੇ ਨਾਲ ਦੇ ਨੇ ਉੱਤਰ ਦੇ ਕੇ ਆਖਿਆ, ਯੋਆਸ਼ ਦੇ ਪੁੱਤ੍ਰ ਗਿਦਾਊਨ ਇਸਰਾਏਲੀ ਮਨੁੱਖ ਦੀ ਤਲਵਾਰ ਖੁਣੋਂ ਹੋਰ ਇਹ ਦਾ ਕੋਈ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਉਹ ਦੇ ਹੱਥ ਕਰ ਦਿੱਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਦੇ ਸਾਥੀ ਨੇ ਉੱਤਰ ਦੇ ਕੇ ਕਿਹਾ, “ਯੋਆਸ਼ ਦੇ ਪੁੱਤਰ ਗਿਦਾਊਨ, ਇੱਕ ਇਸਰਾਏਲੀ ਮਨੁੱਖ ਦੀ ਤਲਵਾਰ ਤੋਂ ਬਿਨ੍ਹਾਂ ਇਸ ਦਾ ਕੋਈ ਹੋਰ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”