Judges 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਿਦਾਊਨ ਨੇ ਆਪਣੇ ਬੰਦਿਆਂ ਨੂੰ ਆਖਿਆ, “ਮੇਰੇ ਵੱਲ ਵੇਖਣਾ ਅਤੇ ਉਹੀ ਕਰਨਾ ਜੋ ਮੈਂ ਕਰਾਂ। ਮੇਰੇ ਪਿੱਛੇ-ਪਿੱਛੇ ਦੁਸ਼ਮਣ ਦੀ ਛਾਉਣੀ ਦੇ ਕੰਢੇ ਤੱਕ ਆ ਜਾਓ। ਜਦੋਂ ਮੈਂ ਛਾਉਣੀ ਦੇ ਕੰਢੇ ਪਹੁੰਚ ਜਾਵਾਂ ਤਾਂ ਠੀਕ ਉਹੀ ਕਰਨਾ ਜੋ ਮੈਂ ਕਰਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਵੱਲ ਵੇਖ ਕੇ ਮੇਰੇ ਵਾਂਙੁ ਕੰਮ ਕਰਨਾ ਅਤੇ ਸੁਚੇਤ ਰਹੋ। ਜਦ ਮੈਂ ਪੜਾਓ ਦੇ ਬੰਨੇ ਉੱਤੇ ਜਾ ਪੁੱਜਾਂ ਤਾਂ ਜੋ ਕੁਝ ਮੈਂ ਕਰਾਂ ਸੋ ਤੁਸੀਂ ਭੀ ਕਰਨਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਵੇਖੋ ਅਤੇ ਮੇਰੇ ਵਾਂਗੂੰ ਹੀ ਕੰਮ ਕਰੋ ਅਤੇ ਸੁਚੇਤ ਰਹੋ। ਜਦ ਮੈਂ ਛਾਉਣੀ ਦੇ ਬੰਨ੍ਹੇ ਉੱਤੇ ਪਹੁੰਚ ਜਾਂਵਾਂ, ਤਾਂ ਜੋ ਕੁਝ ਮੈਂ ਕਰਾਂ ਤੁਸੀਂ ਵੀ ਉਸੇ ਤਰ੍ਹਾਂ ਹੀ ਕਰਨਾ।