Judges 7:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਗਿਦਾਊਨ ਅਤੇ ਉਸ ਦੇ 300 ਬੰਦਿਆਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ, ਤਾਂ ਯਹੋਵਾਹ ਨੇ ਮਿਦਯਾਨੀਆਂ ਨੂੰ ਇੱਕ ਦੂਸਰੇ ਨੂੰ ਆਪਣੀਆਂ ਹੀ ਤਲਵਾਰਾਂ ਨਾਲ ਮਾਰਨ ਦਿੱਤਾ। ਦੁਸ਼ਮਣ ਫ਼ੌਜ ਬੈਤ ਸ਼ਿੱਟਾਹ ਵੱਲ ਭੱਜ ਗਈ ਜਿਹੜਾ ਸ਼ਰੇਰਹ ਵੱਲ ਸੀ। ਉਹ ਅਬੇਲ ਮਹੋਲਾਹ ਸ਼ਹਿਰ ਦੀ ਸਰਹੱਦ, ਟੱਬਾਥ ਸ਼ਹਿਰ ਦੇ ਨਜ਼ਦੀਕ ਤੱਕ ਭੱਜਦੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਓਹ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਸਭਨਾਂ ਦੀ ਤਲਵਾਰ ਉਨ੍ਹਾਂ ਦੇ ਨਾਲ ਦਿਆਂ ਅਤੇ ਸਾਰੀ ਫੌਜ ਉੱਤੇ ਚਲਵਾਈ ਅਤੇ ਫੌਜ ਬੈਤ ਸ਼ਿੱਟਾਹ ਨੂੰ ਸਰੇਰਹ ਦੀ ਵੱਲ ਅਬੇਲ ਮਹੋਲਾਹ ਤੀਕ ਜੋ ਟੱਬਾਥ ਕੋਲ ਹੈ ਭੱਜ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਇੱਕ-ਇੱਕ ਮਨੁੱਖ ਦੀ ਤਲਵਾਰ ਉਸ ਦੇ ਸਾਥੀ ਉੱਤੇ ਅਤੇ ਸਾਰੀ ਫੌਜ ਉੱਤੇ ਚਲਵਾਈ, ਤਾਂ ਫੌਜ ਸਰੇਰਹ ਦੀ ਵੱਲ ਬੈਤ ਸ਼ਿੱਟਾਹ ਨੂੰ ਅਤੇ ਅਬੇਲ - ਮਹੋਲਾਹ ਤੱਕ ਜੋ ਟੱਬਾਥ ਕੋਲ ਹੈ, ਭੱਜ ਗਈ।