Judges 7:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਾਰੇ ਨਫ਼ਤਾਲੀ, ਆਸੇਰ ਤੋਂ ਇਸਰਾਏਲ ਦੇ ਆਦਮੀ ਅਤੇ ਮਨੱਸ਼ਹ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਮਿਦਯਾਨੀਆਂ ਦਾ ਪਿੱਛਾ ਕਰਨ ਲਈ ਸੱਦਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲੀ ਲੋਕ ਨਫ਼ਤਾਲੀ ਅਤੇ ਆਸ਼ੇਰ ਅਰ ਸਾਰੇ ਮਨੱਸ਼ਹ ਦੇ ਇਕੱਠੇ ਹੋ ਕੇ ਨਿੱਕਲੇ ਅਤੇ ਮਿਦਯਾਨੀਆਂ ਦੇ ਮਗਰ ਪਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲੀ ਲੋਕ ਨਫ਼ਤਾਲੀ ਅਤੇ ਆਸ਼ੇਰ ਅਤੇ ਸਾਰੇ ਮਨੱਸ਼ਹ ਤੋਂ ਇਕੱਠੇ ਹੋ ਕੇ ਨਿੱਕਲੇ ਅਤੇ ਮਿਦਯਾਨੀਆਂ ਦੇ ਪਿੱਛੇ ਪਏ।