Judges 7:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਫ਼ਰਾਈਮ ਦੇ ਲੋਕਾਂ ਨੇ ਓਰੇਬ ਅਤੇ ਜ਼ਏਬ ਨਾਮੀ ਦੋ ਮਿਦਯਾਨੀ ਆਗੂਆਂ ਨੂੰ ਫ਼ੜ ਲਿਆ। ਇਫ਼ਰਾਈਮ ਦੇ ਲੋਕਾਂ ਨੇ ਓਰੇਬ ਨੂੰ ਓਰੇਬ ਚੱਟਾਨ ਨਾਮੀ ਥਾਂ ਉੱਤੇ ਅਤੇ ਜ਼ਏਬ ਨੂੰ ਮੈਅ ਦੀ ਕੋਲਹੋ ਕਹਿਲਾਉਂਦੇ ਥਾਂ ਉੱਤੇ ਮਾਰ ਦਿੱਤਾ। ਇਫ਼ਰਾਈਮ ਦੇ ਲੋਕ ਮਿਦਯਾਨੀਆਂ ਦਾ ਪਿੱਛਾ ਕਰਦੇ ਰਹੇ। ਅਤੇ ਉਹ ਓਰੇਬ ਅਤੇ ਜ਼ਏਬ ਦੇ ਸਿਰ ਕੱਟਕੇ ਇਨ੍ਹਾਂ ਨੂੰ ਗਿਦਾਊਨ ਦੇ ਕੋਲ ਲੈ ਆਏ, ਜੋ ਕਿ ਯਰਦਨ ਦਰਿਆ ਦੇ ਦੂਸਰੇ ਪਾਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਮਿਦਯਾਨ ਦਿਆਂ ਦੋਂਹ ਸਰਦਾਰਾਂ ਨੂੰ ਓਰੇਬ ਅਤੇ ਜ਼ਏਬ ਨੂੰ ਫੜਿਆ ਅਤੇ ਓਰੇਥ ਦੇ ਪੱਥਰ ਉੱਤੇ ਓਰੇਬ ਨੂੰ ਅਤੇ ਜ਼ਏਬ ਦੇ ਵੇਲਣੇ ਕੋਲ ਜ਼ਏਬ ਨੂੰ ਵੱਢ ਸੁੱਟਿਆ ਅਤੇ ਮਿਦਯਾਨ ਦੇ ਮਗਰ ਪਏ ਅਤੇ ਓਰੇਬ ਅਰ ਜ਼ਏਬ ਦੇ ਸਿਰ ਯਰਦਨ ਦੇ ਪਾਰ ਗਿਦਾਊਨ ਕੋਲ ਲੈ ਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਮਿਦਯਾਨ ਦੇ ਦੋ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਫੜਿਆ, ਅਤੇ ਓਰੇਬ ਨੂੰ ਓਰੇਬ ਦੀ ਚੱਟਾਨ ਉੱਤੇ ਅਤੇ ਜ਼ਏਬ ਨੂੰ ਜ਼ਏਬ ਨਾਮਕ ਦਾਖ਼ਰਸ ਦੇ ਕੁੰਡ ਕੋਲ ਘਾਤ ਕੀਤਾ, ਅਤੇ ਫਿਰ ਉਹ ਮਿਦਯਾਨੀਆਂ ਦੇ ਪਿੱਛੇ ਪਏ ਅਤੇ ਓਰੇਬ ਤੇ ਜ਼ਏਬ ਦੇ ਸਿਰ ਯਰਦਨ ਦੇ ਪਾਰ ਗਿਦਾਊਨ ਕੋਲ ਲੈ ਆਏ।