Judges 7:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ, ਆਪਣੇ ਬੰਦਿਆਂ ਸਾਹਮਣੇ ਇੱਕ ਐਲਾਨ ਕਰ। ਉਨ੍ਹਾਂ ਨੂੰ ਆਖ, ‘ਜਿਹੜਾ ਵੀ ਭੈਭੀਤ ਹੈ ਉਹ ਗਿਲਆਦ ਪਰਬਤ ਨੂੰ ਛੱਡ ਕੇ ਜਾ ਸੱਕਦਾ ਹੈ। ਉਹ ਬੇਸ਼ਕ ਘਰ ਚੱਲਾ ਜਾਵੇ।’” ਉਸੇ ਸਮੇਂ 22,000 ਬੰਦੇ ਗਿਦਾਊਨ ਨੂੰ ਛੱਡ ਗਏ ਅਤੇ ਘਰਾਂ ਨੂੰ ਚੱਲੇ ਗਏ। ਪਰ 10,000 ਹਾਲੇ ਵੀ ਉੱਥੇ ਰੁਕੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੂੰ ਹੁਣ ਲੋਕਾਂ ਨੂੰ ਸੁਣਾ ਕੇ ਢੰਢੋਰਾ ਫੇਰ ਅਤੇ ਆਖ ਭਈ ਜਿਹੜਾ ਘਾਬਰਦਾ ਹੈ ਅਤੇ ਡਰਦਾ ਹੈ ਸੋ ਮੁੜ ਜਾਏ ਅਤੇ ਗਿਲਆਦ ਪਹਾੜ ਤੋਂ ਛੇਤੀ ਵਿਦਿਆ ਹੋਵੇ, ਸੋ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਮੁੜ ਗਏ ਅਤੇ ਦਸ ਹਜ਼ਾਰ ਪਿੱਛੇ ਰਹੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੂੰ ਹੁਣ ਲੋਕਾਂ ਨੂੰ ਸੁਣਾ ਕੇ ਘੋਸ਼ਣਾ ਕਰ ਅਤੇ ਕਹਿ ਕਿ ਜਿਹੜਾ ਘਬਰਾਉਂਦਾ ਹੈ ਅਤੇ ਡਰਦਾ ਹੈ ਉਹ ਗਿਲਆਦ ਪਰਬਤ ਤੋਂ ਵਾਪਿਸ ਮੁੜ ਜਾਵੇ।” ਤਦ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਵਾਪਿਸ ਮੁੜ ਗਏ ਅਤੇ ਦਸ ਹਜ਼ਾਰ ਬਾਕੀ ਰਹਿ ਗਏ।