Judges 8:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਫ਼ਰਾਈਮ ਦੇ ਲੋਕ ਗਿਦਾਊਨ ਨਾਲ ਗੁੱਸੇ ਸਨ। ਜਦੋਂ ਉਹ ਗਿਦਾਊਨ ਨੂੰ ਮਿਲੇ, ਉਨ੍ਹਾਂ ਨੇ ਉਸ ਨਾਲ ਗੁੱਸੇ ਵਿੱਚ ਬਹਿਸ ਕੀਤੀ, ਅਤੇ ਆਖਿਆ, “ਤੂੰ ਸਾਡੇ ਨਾਲ ਇਹ ਸਲੂਕ ਕਿਉਂ ਕੀਤਾ? ਤੂੰ ਸਾਨੂੰ ਉਦੋਂ ਕਿਉਂ ਨਹੀਂ ਸੱਦਿਆ ਜਦੋਂ ਤੂੰ ਮਿਦਯਾਨੀਆਂ ਦੇ ਵਿਰੁੱਧ ਲੜਨ ਲਈ ਗਿਆ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਇਫ਼ਰਾਈਮ ਦਿਆਂ ਲੋਕਾਂ ਨੇ ਉਹ ਨੂੰ ਆਖਿਆ, ਤੈਂ ਸਾਡੇ ਨਾਲ ਇਹ ਕੀ ਕੀਤਾ ਜਿਸ ਵੇਲੇ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਸੱਦਿਆ? ਅਤੇ ਉਨ੍ਹਾਂ ਨੇ ਉਹ ਦੇ ਨਾਲ ਡਾਢਾ ਝਗੜਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ।