Judges 8:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਬਾਹ ਅਤੇ ਸਲਮੁੰਨਾ ਅਤੇ ਕਰੀਬਨ 15,000 ਆਦਮੀਆਂ ਦੀ ਉਨ੍ਹਾਂ ਦੀ ਫ਼ੌਜ ਕਰਕੋਰ ਸ਼ਹਿਰ ਵਿਖੇ ਸਨ। ਪੂਰਬੀ ਲੋਕਾਂ ਦੀ ਫ਼ੌਜ ਦੇ ਵੀ ਇੰਨੇ ਹੀ ਸਿਪਾਹੀ ਬਚੇ ਸਨ, ਕਿਉਂਕਿ ਉਨ੍ਹਾਂ ਦੀ ਫ਼ੌਜ ਦੇ 1,20,000 ਤਾਕਤਵਰ ਸਿਪਾਹੀ ਪਹਿਲਾਂ ਹੀ ਮਰ ਚੁੱਕੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਬਾਹ ਅਰ ਸਲਮੁੰਨਾ ਆਪਣੀ ਫੌਜ ਸਣੇ ਜੋ ਪੂਰਬ ਦੇ ਲੋਕਾਂ ਵਿੱਚੋਂ ਪੰਦਰਾਂ ਕੁ ਹਜ਼ਾਰ ਰਹਿੰਦੇ ਸਨ ਕਰਕੋਰ ਦੇ ਵਿੱਚ ਸਨ ਕਿਉਂ ਜੋ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਵੱਢੇ ਗਏ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਬਾਹ ਅਤੇ ਸਲਮੁੰਨਾ ਕਰਕੋਰ ਵਿੱਚ ਸਨ, ਅਤੇ ਉਨ੍ਹਾਂ ਦੇ ਨਾਲ ਲੱਗਭੱਗ ਪੰਦਰਾਂ ਹਜ਼ਾਰ ਮਨੁੱਖਾਂ ਦੀ ਫੌਜ ਸੀ, ਕਿਉਂ ਜੋ ਪੂਰਬ ਦੇ ਲੋਕਾਂ ਵਿੱਚੋਂ ਉਹ ਹੀ ਬਾਕੀ ਬਚੇ ਸਨ, ਅਤੇ ਜੋ ਮਾਰੇ ਗਏ ਉਹ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਸਨ।