Judges 8:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਦਯਾਨੀ ਰਾਜੇ, ਜ਼ਬਾਹ ਅਤੇ ਸਲਮੁੰਨਾ ਨੱਸ ਗਏ। ਪਰ ਗਿਦਾਊਨ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਫ਼ੜ ਲਿਆ। ਫ਼ਿਰ ਉਹ ਅਤੇ ਉਸ ਦੇ ਆਦਮੀਆਂ ਨੇ ਉਨ੍ਹਾਂ ਦੀ ਫ਼ੌਜ ਵਿੱਚ ਦਹਿਸ਼ਤ ਲਿਆਂਦੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜ਼ਬਾਹ ਅਤੇ ਸਲਮੁੰਨਾ ਭੱਜੇ ਅਰ ਉਹ ਉਨ੍ਹਾਂ ਦੇ ਮਗਰ ਪਿਆ ਅਤੇ ਉਨ੍ਹਾਂ ਮਿਦਯਾਨੀ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜਿਆ ਅਰ ਸਾਰੀ ਫੌਜ ਨੂੰ ਹਰਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਜ਼ਬਾਹ ਅਤੇ ਸਲਮੁੰਨਾ ਭੱਜੇ, ਤਾਂ ਉਸ ਨੇ ਉਨ੍ਹਾਂ ਦਾ ਪਿੱਛਾ ਕਰਕੇ ਮਿਦਯਾਨੀਆਂ ਦੇ ਦੋਵੇਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜ ਲਿਆ ਅਤੇ ਸਾਰੀ ਫੌਜ ਨੂੰ ਹਰਾ ਦਿੱਤਾ।