Judges 8:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੋਆਸ਼ ਦਾ ਪੁੱਤਰ ਗਿਦਾਊਨ ਜੰਗ ਤੋਂ ਵਾਪਸ ਆਇਆ। ਗਿਦਾਊਨ ਅਤੇ ਉਸ ਦੇ ਬੰਦੇ ਇੱਕ ਪਹਾੜੀ ਦੱਰ੍ਰੇ, ਜਿਸ ਦਾ ਨਾਮ ਹਰਸ਼ ਦਰ੍ਰਾ ਸੀ, ਰਾਹੀਂ ਵਾਪਸ ਮੁੜੇ।
Punjabi Bible 2016 - ਪਵਿੱਤਰ ਬਾਈਬਲ O.V.
ਯੋਆਸ਼ ਦਾ ਪੁੱਤ੍ਰ ਗਿਦਾਊਨ ਹਰਸ਼ ਦੀ ਚੜ੍ਹਾਈ ਤੋਂ ਲੜਾਇਓਂ ਮੁੜ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਆਸ਼ ਦਾ ਪੁੱਤਰ ਗਿਦਾਊਨ ਹਰਸ ਦੀ ਚੜ੍ਹਾਈ ਤੋਂ ਲੜਾਈ ਵਿੱਚੋਂ ਮੁੜਿਆ।