Judges 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਦਾਊਨ ਨੇ ਸੁੱਕੋਥ ਸ਼ਹਿਰ ਦੇ ਇੱਕ ਨੌਜਵਾਨ ਆਦਮੀ ਨੂੰ ਫ਼ੜ ਲਿਆ। ਗਿਦਾਊਨ ਨੇ ਉਸ ਨੌਜਵਾਨ ਨੂੰ ਕੁਝ ਸਵਾਲ ਪੁੱਛੇ। ਨੌਜਵਾਨ ਨੇ ਗਿਦਾਊਨ ਲਈ ਕੁਝ ਨਾਮ ਲਿਖੇ। ਨੌਜਵਾਨ ਨੇ ਸੁੱਕੋਥ ਸ਼ਹਿਰ ਦੇ ਆਗੂਆਂ ਅਤੇ ਬਜ਼ੁਰਗਾਂ ਨੇ ਨਾਮ ਲਿਖੇ। ਉਸ ਨੇ 77 ਆਦਮੀਆਂ ਦੇ ਨਾਮ ਦੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁੱਕੋਥੀਆਂ ਵਿੱਚੋਂ ਇੱਕ ਗਭਰੂ ਨੂੰ ਫੜ ਕੇ ਉਸ ਕੋਲੋਂ ਪੁੱਛਿਆ ਤਾਂ ਉਸ ਨੇ ਉਹ ਨੂੰ ਸਤੱਤ੍ਰਾਂ ਮਨੁੱਖਾਂ ਦਾ ਥਹੁ ਦੱਸਿਆ। ਏਹ ਸੱਭੇ ਸੁੱਕੋਥ ਦੇ ਸਰਦਾਰ ਅਤੇ ਬਜ਼ੁਰਗ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁੱਕੋਥੀਆਂ ਵਿੱਚੋਂ ਇੱਕ ਜਵਾਨ ਨੂੰ ਫੜ੍ਹ ਕੇ ਉਸ ਤੋਂ ਪੁੱਛਿਆ, ਤਾਂ ਉਸ ਨੇ ਸੱਤਰ ਮਨੁੱਖਾਂ ਦਾ ਪਤਾ ਦੱਸਿਆ। ਇਹ ਸਭ ਸੁੱਕੋਥ ਦੇ ਹਾਕਮ ਅਤੇ ਬਜ਼ੁਰਗ ਸਨ।