Judges 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਿਦਾਊਨ ਸੁੱਕੋਥ ਸ਼ਹਿਰ ਵਿਖੇ ਆ ਗਿਆ। ਉਸ ਨੇ ਉਸ ਸ਼ਹਿਰ ਦੇ ਬੰਦਿਆਂ ਨੂੰ ਆਖਿਆ, “ਇਹ ਹਨ ਜ਼ਬਾਹ ਅਤੇ ਸਲਮੁੰਨਾ। ਤੁਸੀਂ ਇਹ ਕਹਿ ਕੇ ਮੇਰਾ ਮਜ਼ਾਕ ਉਡਾਇਆ ਸੀ, ਅਸੀਂ ਤੈਨੂੰ, ‘ਤੇਰੇ ਥੱਕੇ ਹੋਏ ਸਿਪਾਹੀਆਂ ਲਈ ਭੋਜਨ ਕਿਉਂ ਦੇਈਏ? ਤੂੰ ਹਾਲੇ ਤੱਕ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਿਆ ਨਹੀਂ।’”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਸੁੱਕੋਥੀਆਂ ਕੋਲ ਆਇਆ ਅਤੇ ਬੋਲਿਆ, ਵੇਖੋ, ਜ਼ਬਾਹ ਅਤੇ ਸਲਮੁੰਨਾ ਜਿੰਨ੍ਹਾਂ ਦੇ ਲਈ ਤੁਸਾਂ ਮੈਨੂੰ ਉਲਾਂਭਾ ਦਿੱਤਾ ਸੀ ਅਤੇ ਮੈਨੂੰ ਆਖਦੇ ਸਾਓ, ਭਲਾ, ਜ਼ਬਾਹ ਅਤੇ ਸਲਮੁੰਨਾ ਅਜੇ ਤੇਰੇ ਹੱਥ ਵਿੱਚ ਆ ਗਏ ਹਨ, ਜੋ ਅਸੀਂ ਤੇਰਿਆਂ ਥੱਕਿਆਂ ਹੋਇਆਂ ਜੁਆਨਾਂ ਨੂੰ ਰੋਟੀ ਦੇਈਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਸੁੱਕੋਥੀਆਂ ਕੋਲ ਆਇਆ ਅਤੇ ਕਹਿਣ ਲੱਗਾ, “ਜ਼ਬਾਹ ਅਤੇ ਸਲਮੁੰਨਾ ਨੂੰ ਵੇਖੋ, ਜਿਨ੍ਹਾਂ ਦੇ ਲਈ ਤੁਸੀਂ ਮੈਨੂੰ ਉਲਾਂਭਾ ਦਿੱਤਾ ਸੀ ਅਤੇ ਕਿਹਾ ਸੀ, ਭਲਾ, ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥ ਵਿੱਚ ਆ ਗਏ ਹਨ, ਜੋ ਅਸੀਂ ਤੇਰੇ ਥੱਕੇ ਹੋਏ ਜੁਆਨਾਂ ਨੂੰ ਰੋਟੀ ਦੇਈਏ?”