Judges 8:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਿਦਾਊਨ ਨੇ ਜ਼ਬਾਹ ਸਲਮੁੰਨਾ ਨੂੰ ਆਖਿਆ, “ਤੁਸੀਂ ਤਬੋਰ ਪਰਬਤ ਉੱਤੇ ਕੁਝ ਬੰਦਿਆਂ ਨੂੰ ਮਾਰ ਦਿੱਤਾ ਸੀ। ਉਹ ਬੰਦੇ ਕਿਹੋ ਜਿਹੇ ਸਨ?” ਜ਼ਬਾਹ ਅਤੇ ਸਲਮੁੰਨਾ ਨੇ ਜਵਾਬ ਦਿੱਤਾ, “ਉਹ ਤੁਹਾਡੇ ਵਰਗੇ ਹੀ ਸਨ। ਉਨ੍ਹਾਂ ਵਿੱਚੋਂ ਹਰ ਕੋਈ ਰਾਜਕੁਮਾਰ ਜਾਪਦਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਜ਼ਬਾਹ ਅਤੇ ਸਲਮੁੰਨਾ ਨੂੰ ਆਖਿਆ ਭਈ ਜਿੰਨ੍ਹਾਂ ਨੂੰ ਤੁਸਾਂ ਤਬੋਰ ਵਿੱਚ ਵੱਢਿਆ ਸੀ, ਓਹ ਲੋਕ ਕਿਹੋ ਜੇਹੇ ਸਨ? ਓਹ ਬੋਲ, ਅਜੇਹੇ ਸਨ ਜੇਹਾ ਤੂੰ ਹੈਂ। ਸੱਭੇ ਰਾਜ ਪੁੱਤ੍ਰਾਂ ਦੀ ਡੌਲ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਜ਼ਬਾਹ ਅਤੇ ਸਲਮੁੰਨਾ ਤੋਂ ਪੁੱਛਿਆ, “ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਤਾਬੋਰ ਵਿੱਚ ਵੱਢਿਆ ਸੀ, ਉਹ ਕਿਹੋ ਜਿਹੇ ਸਨ?” ਉਨ੍ਹਾਂ ਦੇ ਉੱਤਰ ਦਿੱਤਾ, “ਅਜਿਹੇ ਸਨ ਜਿਹੋ ਜਿਹਾ ਤੂੰ ਹੈਂ ਅਰਥਾਤ ਸਾਰੇ ਰਾਜਕੁਮਾਰਾਂ ਵਰਗੇ ਸਨ।”