Judges 8:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਗਿਦਾਊਨ ਨੇ ਇਫ਼ਰਾਈਮ ਦੇ ਲੋਕਾਂ ਨੂੰ ਜਵਾਬ ਦਿੱਤਾ, “ਮੇਰੇ ਪਰਿਵਾਰ ਨੇ ਤੁਹਾਡੇ ਪਰਿਵਾਰ ਦੇ ਮੁਕਾਬਲੇ ਬਹੁਤ ਹੀ ਥੋੜਾ ਕੁਝ ਕੀਤਾ ਹੈ। ਤੁਸੀਂ ਇਫ਼ਰਾਈਮ ਦੇ ਲੋਕਾਂ ਨੇ ਮੇਰੇ ਪਰਿਵਾਰ ਵਾਲਿਆਂ, ਅਬੀਅਜਰੀਆਂ ਨਾਲੋਂ ਬਿਹਤਰ ਫ਼ਸਲ ਪ੍ਰਾਪਤ ਕੀਤੀ ਸੀ। ਜਦੋਂ ਵਾਢੀ ਆਉਂਦੀ ਹੈ, ਤੁਸੀਂ ਵੇਲਾਂ ਉੱਤੇ ਵੱਧੇਰੇ ਅੰਗੂਰ ਛੱਡ ਦਿੰਦੇ ਹੋ ਜਿੰਨੇ ਕਿ ਸਾਰੀ ਵਾਢੀ ਦੌਰਾਨ ਮੇਰਾ ਪਰਿਵਾਰ ਇੱਕਤ੍ਰ ਕਰਦਾ ਹੈ। ਕੀ ਇਹ ਸੱਚ ਨਹੀਂ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੁਣ ਮੈਂ ਤੁਹਾਡੇ ਸਮਾਨ ਕੀ ਕੀਤਾ ਹੈ? ਭਲਾ, ਇਫ਼ਰਾਈਮ ਦੇ ਦਾਖਾਂ ਦੀ ਰਹਿੰਦ ਖੂੰਧ ਅਬੀ ਅਜਰ ਦੇ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਭਲਾ, ਹੁਣ ਮੈਂ ਤੁਹਾਡੇ ਵਾਂਗੂੰ ਕੀ ਕੀਤਾ ਹੈ? ਕੀ ਇਫ਼ਰਾਈਮ ਦੇ ਬਚੀ-ਖੁਚੀ ਦਾਖ਼ ਵੀ ਅਬੀਅਜ਼ਰ ਦੀ ਸਾਰੀ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?