Judges 8:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਗਿਦਾਊਨ ਨੂੰ ਆਖਿਆ, “ਤੁਸੀਂ ਸਾਨੂੰ ਮਿਦਯਾਨ ਲੋਕਾਂ ਪਾਸੋਂ ਬਚਾਇਆ। ਇਸ ਲਈ ਹੁਣ ਸਾਡੇ ਉੱਪਰ ਹਕੂਮਤ ਕਰੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ, ਤੁਹਾਡਾ ਪੁੱਤਰ ਅਤੇ ਤੁਹਾਡਾ ਪੋਤਰਾ ਸਾਡੇ ਉੱਪਰ ਰਾਜ ਕਰਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਊਨ ਨੂੰ ਆਖਿਆ, ਸਾਡੇ ਉੱਤੇ ਤੂੰ ਰਾਜ ਕਰ, ਤੂੰ ਅਤੇ ਤੇਰਾ ਪੁੱਤ੍ਰ ਅਤੇ ਤੇਰਾ ਪੋਤ੍ਰਾ ਭੀ ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਉੱਤੇ ਰਾਜ ਕਰ, ਤੂੰ ਅਤੇ ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ, ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ।”