Judges 8:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਦਾਊਨ ਨੇ ਸੋਨੇ ਦਾ ਇੱਕ ਏਫ਼ੋਦ ਬਣਾਇਆ ਅਤੇ ਇਸ ਨੂੰ ਆਪਣੇ ਜੱਦੀ ਨਗਰ, ਆਫ਼ਰਾਹ ਵਿੱਚ ਰੱਖ ਦਿੱਤਾ। ਇਸਰਾਏਲ ਦੇ ਸਾਰੇ ਲੋਕਾਂ ਨੂੰ ਇਸ ਦੀ ਉਪਾਸਨਾ ਕੀਤੀ। ਇਸ ਤਰ੍ਹਾਂ, ਇਸਰਾਏਲ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਸਨ, ਉਨ੍ਹਾ ਨੇ ਏਫ਼ੋਦ ਦੀ ਉਪਾਸਨਾ ਕੀਤੀ। ਏਫ਼ੋਦ ਇੱਕ ਸ਼ਿਕੰਜਾ ਬਣ ਗਿਆ ਜਿਸਨੇ ਗਿਦਾਊਨ ਅਤੇ ਉਸ ਦੇ ਪਰਿਵਾਰ ਨੂੰ ਪਾਪ ਵਾਲੇ ਪਾਸੇ ਲਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ ਅਤੇ ਉੱਥੇ ਸਾਰੇ ਇਸਰਾਏਲੀ ਉਸ ਦੇ ਮਗਰ ਲੱਗ ਕੇ ਜ਼ਨਾਕਾਰ ਹੋਏ ਅਤੇ ਇਹ ਗੱਲ ਗਿਦਾਊਨ ਅਰ ਉਹ ਦੇ ਟੱਬਰ ਦੇ ਲਈ ਇੱਕ ਫਾਹੀ ਹੋ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ, ਅਤੇ ਉੱਥੇ ਸਾਰੇ ਇਸਰਾਏਲੀ ਵਿਭਚਾਰੀਆਂ ਵਾਂਗੂੰ ਉਸ ਦੇ ਪਿੱਛੇ ਲੱਗ ਗਏ ਅਤੇ ਇਹ ਗੱਲ ਗਿਦਾਊਨ ਅਤੇ ਉਸ ਦੇ ਘਰਾਣੇ ਲਈ ਫਾਹੀ ਹੋ ਗਈ।