Judges 8:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਿਦਯਾਨੀਆਂ ਨੂੰ ਇਸਰਾਏਲੀਆਂ ਦੀ ਹਕੂਮਤ ਹੇਠਾਂ ਰਹਿਣ ਲਈ ਮਜ਼ਬੂਰ ਕੀਤਾ ਗਿਆ। ਮਿਦਯਾਨੀਆਂ ਨੇ ਹੋਰ ਕੋਈ ਮੁਸ਼ਕਿਲ ਪੇਸ਼ ਨਹੀਂ ਕੀਤੀ। ਇਸ ਲਈ ਜਦੋਂ ਤੱਕ ਗਿਦਾਊਨ ਜਿਉਂਦਾ ਰਿਹਾ, ਉੱਥੇ ਉਸ ਧਰਤੀ ਉੱਤੇ 40 ਸਾਲਾਂ ਤੀਕ ਸ਼ਾਂਤੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਤਰ੍ਹਾਂ ਨਾਲ ਇਸਰਾਏਲੀਆਂ ਅੱਗੇ ਮਿਦਯਾਨੀ ਅਜੇਹੇ ਹਾਰੇ ਜੋ ਫੇਰ ਸਿਰ ਨਾ ਚੁੱਕ ਸੱਕੇ ਅਤੇ ਗਿਦਊਨ ਦੇ ਦਿਨਾਂ ਵਿੱਚ ਚਾਲੀ ਵਰਹੇ ਦੇਸ ਸੁਖੀ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਨਾਲ ਮਿਦਯਾਨੀ ਇਸਰਾਏਲੀਆਂ ਤੋਂ ਅਜਿਹੇ ਹਾਰੇ ਕਿ ਫਿਰ ਸਿਰ ਨਾ ਚੁੱਕ ਸਕੇ ਅਤੇ ਗਿਦਾਊਨ ਦੇ ਦਿਨਾਂ ਵਿੱਚ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।