Judges 8:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ, ਤੁਹਾਡੀ ਫ਼ਸਲ ਹੁਣ ਬਿਹਤਰ ਹੈ। ਪਰਮੇਸ਼ੁਰ ਨੇ ਤੁਹਾਨੂੰ ਮਿਦਯਾਨ ਦੇ ਆਗੂਆਂ, ਓਰੇਬ ਅਤੇ ਜ਼ਏਬ ਨੂੰ ਫ਼ੜਨ ਦੀ ਇਜਾਜ਼ਤ ਦਿੱਤੀ। ਮੈਂ ਆਪਣੀ ਕਾਮਯਾਬੀ ਦੀ ਤੁਲਨਾ ਉਸ ਨਾਲ, ਜੋ ਕੁਝ ਤੁਸੀਂ ਕੀਤਾ ਹੈ, ਕਿਵੇਂ ਕਰ ਸੱਕਦਾ ਹਾਂ?” ਜਦੋਂ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਦਾ ਉੱਤਰ ਸੁਣਿਆ ਤਾਂ ਉਹ ਪਹਿਲਾਂ ਜਿੰਨੇ ਨਾਰਾਜ਼ ਨਹੀਂ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਨੇ ਮਿਦਯਾਨ ਦੇ ਸਰਦਾਰ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਸਮਾਨ ਕੰਮ ਕਰਨ ਦੀ ਮੇਰੀ ਕੀ ਸਮਰੱਥਾ ਸੀ? ਜਦ ਉਹ ਨੇ ਇਹ ਆਖਿਆ, ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।