Judges 8:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਿਦਾਊਨ ਦੇ ਆਪਣੇ 70 ਪੁੱਤਰ ਸਨ। ਉਸ ਦੇ ਇੰਨੇ ਜ਼ਿਆਦਾ ਪੁੱਤਰ ਇਸ ਲਈ ਸਨ ਕਿਉਂਕਿ ਉਸ ਦੀਆਂ ਬਹੁਤ ਸਾਰੀਆਂ ਪਤਨੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਿਦਾਊਨ ਦੇ ਸੱਤਰ ਪੁੱਤ੍ਰ ਸਨ ਜੋ ਉਹ ਦੀ ਬਿੰਦ ਤੋਂ ਉਤਪਤ ਹੋਏ ਕਿਉਂ ਜੋ ਉਹ ਦੀਆਂ ਢੇਰ ਸਾਰੀਆਂ ਤੀਵੀਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਿਦਾਊਨ ਦੇ ਸੱਤਰ ਪੁੱਤਰ ਪੈਦਾ ਹੋਏ, ਕਿਉਂ ਜੋ ਉਸ ਦੀਆਂ ਬਹੁਤ ਸਾਰੀਆਂ ਪਤਨੀਆਂ ਸਨ।