Judges 8:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਦਾਊਨ ਦੀ ਇੱਕ ਘਰ ਵਾਲੀ ਸੀ ਜੋ ਕਿ ਸ਼ਕਮ ਸ਼ਹਿਰ ਵਿੱਚ ਰਹਿੰਦੀ ਸੀ। ਉਸ ਪਤਨੀ ਤੋਂ ਉਸ ਦਾ ਇੱਕ ਪੁੱਤਰ ਸੀ ਅਤੇ ਉਸ ਦਾ ਨਾਮ ਅਬੀਮਲਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੀ ਇੱਕ ਸੁਰੀਤ ਜੋ ਸ਼ਕਮ ਵਿੱਚ ਸੀ ਇੱਕ ਪੁੱਤ੍ਰ ਉਸ ਤੋਂ ਜਣੀ ਅਤੇ ਉਸ ਨੇ ਉਹ ਦਾ ਨਾਉਂ ਅਬੀਮਲਕ ਧਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਇੱਕ ਰਖ਼ੈਲ ਜੋ ਸ਼ਕਮ ਵਿੱਚ ਰਹਿੰਦੀ ਸੀ, ਉਸ ਤੋਂ ਇੱਕ ਪੁੱਤਰ ਜਣੀ ਅਤੇ ਗਿਦਾਊਨ ਨੇ ਉਸ ਦਾ ਨਾਮ ਅਬੀਮਲਕ ਰੱਖਿਆ।