Judges 8:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯੋਆਸ਼ ਦਾ ਪੁੱਤਰ ਗਿਦਾਊਨ ਬੁੱਢਾਪੇ ਦੀ ਚੰਗੀ ਪਕੇਰੀ ਉਮਰ ਵਿੱਚ ਮਰਿਆ। ਗਿਦਾਊਨ ਨੂੰ ਉਸ ਮਕਬਰੇ ਵਿੱਚ ਦਫ਼ਨਾਇਆ ਗਿਆ ਜਿਹੜਾ ਉਸ ਦੇ ਪਿਤਾ, ਯੋਆਸ਼ ਦਾ ਸੀ। ਉਹ ਮਕਬਰਾ ਆਫ਼ਰਾਹ ਸ਼ਹਿਰ ਵਿਖੇ ਹੈ ਜਿੱਥੇ ਅਬੀਅਜ਼ਰ ਪਰਿਵਾਰ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੋਆਸ਼ ਦਾ ਪੁੱਤ੍ਰ ਗਿਦਾਊਨ ਵੱਡਾ ਬੁੱਢਾ ਹੋ ਕੇ ਮਰ ਗਿਆ ਅਤੇ ਆਪਣੇ ਪਿਉ ਯੋਆਸ਼ ਦੇ ਮਕਬਰੇ ਵਿੱਚ ਅਬੀ ਅਜ਼ਰੀਆ ਦੇ ਆਫ਼ਰਾਹ ਵਿੱਚ ਦਬਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੋਆਸ਼ ਦਾ ਪੁੱਤਰ ਗਿਦਾਊਨ ਬਹੁਤ ਬੁੱਢਾ ਹੋ ਕੇ ਮਰ ਗਿਆ ਅਤੇ ਆਪਣੇ ਪਿਤਾ ਯੋਆਸ਼ ਦੀ ਕਬਰ ਵਿੱਚ ਜੋ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਸੀ, ਦਫ਼ਨਾਇਆ ਗਿਆ।