Judges 8:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਹੀ ਗਿਦਾਊਨ ਮਰਿਆ, ਇਸਰਾਏਲ ਦੇ ਲੋਕ ਇੱਕ ਵਾਰੀ ਫ਼ੇਰ ਪਰਮੇਸ਼ੁਰ ਦੇ ਵਫ਼ਾਦਾਰ ਨਹੀਂ ਰਹੇ-ਉਹ ਬਆਲ ਦੇ ਪਿੱਛੇ ਲੱਗ ਪਏ। ਉਨ੍ਹਾਂ ਨੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜੇਹਾ ਹੋਇਆ ਜੋ ਗਿਦਾਊਨ ਦੇ ਮਰਨ ਦੇ ਮਗਰੋਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਮਗਰ ਲੱਗ ਦੇ ਜ਼ਨਾਕਾਰ ਹੋਏ ਅਤੇ ਬਆਲ ਬਰੀਤ ਨੂੰ ਆਪਣੇ ਦਿਓਤਾ ਥਾਪ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਇਆ ਕਿ ਗਿਦਾਊਨ ਦੀ ਮੌਤ ਹੁੰਦਿਆਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ।