Judges 8:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਯਰੁੱਬਆਲ (ਗਿਦਾਊਨ) ਦੇ ਪਰਿਵਾਰ ਦੇ ਵੀ ਵਫ਼ਾਦਾਰ ਨਹੀਂ ਰਹੇ, ਭਾਵੇਂ ਉਸ ਨੇ ਉਨ੍ਹਾਂ ਲਈ ਅਨੇਕਾਂ ਚੰਗੀਆਂ ਗੱਲਾਂ ਕੀਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਉਨ੍ਹਾਂ ਨੇ ਯਰੁੱਬਆਲ ਅਰਥਾਤ ਗਿਦਾਊਨ ਦੇ ਘਰ ਉੱਤੇ ਉਨ੍ਹਾਂ ਸਭਨਾਂ ਭਲਿਆਈਆਂ ਦੇ ਬਦਲੇ ਜੋ ਉਹ ਨੇ ਇਸਰਾਏਲੀਆਂ ਨਾਲ ਕੀਤੀਆਂ ਸਨ ਦਯਾ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਾ ਉਨ੍ਹਾਂ ਨੇ ਯਰੁੱਬਆਲ ਅਰਥਾਤ ਗਿਦਾਊਨ ਦੀਆਂ ਉਨ੍ਹਾਂ ਸਾਰੀਆਂ ਭਲਿਆਈਆਂ ਦੇ ਬਦਲੇ ਜੋ ਉਸ ਨੇ ਇਸਰਾਏਲੀਆਂ ਨਾਲ ਕੀਤੀਆਂ ਸਨ, ਉਸ ਦੇ ਘਰ ਉੱਤੇ ਦਯਾ ਕੀਤੀ।