Judges 8:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਗਿਦਾਊਨ ਅਤੇ ਉਸ ਦੇ 300 ਆਦਮੀ ਯਰਦਨ ਦਰਿਆ ਕੰਢੇ ਆਏ ਅਤੇ ਦੂਸਰੇ ਪਾਸੇ ਚੱਲੇ ਗਏ। ਪਰ ਉਹ ਥੱਕੇ ਹੋਏ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਆਪਣੇ ਦੁਸ਼ਮਣਾਂ ਦਾ ਪਿੱਛਾ ਕਰਨਾ ਜਾਰੀ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਤਿੰਨ ਸੌ ਆਪਣੇ ਨਾਲ ਦਿਆਂ ਸਣੇ ਪਾਰ ਲੰਘਿਆ ਓਹ ਹੁੱਸੇ ਹੋਏ ਤਾਂ ਸਨ ਪਰ ਮਗਰ ਲੱਗੀ ਗਏ। ਤਦ ਉਹ ਨੇ ਸੁੱਕੋਥ ਦਿਆਂ ਲੋਕਾਂ ਨੂੰ ਆਖਿਆ ਭਈ ਜਿਹੜੇ ਮੇਰੇ ਨਾਲ ਹਨ ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਆਪਣੇ ਤਿੰਨ ਸੌ ਸਾਥੀਆਂ ਨਾਲ ਪਾਰ ਲੰਘਿਆ, ਉਹ ਸਾਰੇ ਥੱਕੇ ਹੋਏ ਤਾਂ ਸਨ ਪਰ ਫਿਰ ਵੀ ਮਿਦਯਾਨੀਆਂ ਦੇ ਪਿੱਛੇ ਲੱਗੇ ਰਹੇ। ਤਦ ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਕਿਹਾ, “ਜਿਹੜੇ ਮੇਰੇ ਨਾਲ ਹਨ, ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਉ,