Judges 8:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਆਖਿਆ, “ਮੇਰੇ ਸਿਪਾਹੀਆਂ ਨੂੰ ਖਾਣ ਲਈ ਕੁਝ ਦਿਉ, ਉਹ ਬਹੁਤ ਥੱਕੇ ਹੋਏ ਹਨ। ਅਸੀਂ ਹਾਲੇ ਵੀ ਮਿਦਯਾਨ ਦੇ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦਾ ਪਿੱਛਾ ਕਰ ਰਹੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਹ ਹੁੱਸੇ ਹੋਏ ਹਨ ਅਤੇ ਮੈਂ ਮਿਦਯਾਨ ਦਿਆਂ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਮਗਰ ਪਿਆ ਹੋਇਆ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹ ਥੱਕੇ ਹੋਏ ਹਨ ਅਤੇ ਮੈਂ ਮਿਦਯਾਨ ਦੇ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਪਿੱਛੇ ਪਿਆ ਹੋਇਆ ਹਾਂ।”