Judges 8:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸੁੱਕੋਥ ਸ਼ਹਿਰ ਦੇ ਆਗੂਆਂ ਨੇ ਗਿਦਾਊਨ ਨੂੰ ਆਖਿਆ, “ਅਸੀਂ ਤੁਹਾਡੇ ਸਿਪਾਹੀਆਂ ਨੂੰ ਖਾਣ ਲਈ ਕੁਝ ਕਿਉਂ ਦੇਈਏ? ਤੁਸੀਂ ਹਾਲੇ ਤੀਕ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਿਆ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁੱਕੋਥ ਦਿਆਂ ਸਰਦਾਰਾਂ ਨੇ ਆਖਿਆ, ਭਲਾ, ਜ਼ਬਾਹ ਅਤੇ ਸਲਮੁੰਨਾ ਦੇ ਹੱਥ ਅਜੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੁੱਕੋਥ ਦੇ ਹਾਕਮਾਂ ਨੇ ਉੱਤਰ ਦਿੱਤਾ, “ਕੀ ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?”