Judges 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਗਿਦਾਊਨ ਨੇ ਆਖਿਆ, “ਤੁਸੀਂ ਸਾਨੂੰ ਭੋਜਨ ਨਹੀਂ ਦਿੰਦੇ। ਯਹੋਵਾਹ ਮੇਰੀ ਜ਼ਬਾਹ ਅਤੇ ਸਲਮੁੰਨਾ ਨੂੰ ਫ਼ੜਨ ਵਿੱਚ ਸਹਾਇਤਾ ਕਰੇਗਾ। ਉਸ ਤੋਂ ਮਗਰੋਂ, ਮੈਂ ਇੱਥੇ ਵਾਪਸ ਆਵਾਂਗਾ। ਅਤੇ ਮੈਂ ਤੁਹਾਡੀ ਚਮੜੀ ਮਾਰੂਥਲ ਦੀਆਂ ਕੰਢਿਆਲੀਆਂ ਝਾੜੀਆਂ ਨਾਲ ਉਧੇੜਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਗਿਦਾਊਨ ਬੋਲਿਆ, ਹੱਛਾ ਜਿਸ ਵੇਲੇ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਹੇਠ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਕਰੀਰ ਅਤੇ ਮਲਿਹਾਂ ਨਾਲ ਛਿੱਲਾਂਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਦਾਊਨ ਨੇ ਕਿਹਾ, “ਠੀਕ ਹੈ, ਜਦ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਛਿੱਲਾਂਗਾ!”