Judges 9:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਬੀਮਲਕ ਯਰੁੱਬਆਲ (ਗਿਦਾਊਨ) ਦਾ ਪੁੱਤਰ ਸੀ। ਅਬੀਮਲਕ ਆਪਣੇ ਉਨ੍ਹਾਂ ਮਾਮਿਆਂ ਕੋਲ ਗਿਆ ਜਿਹੜੇ ਸ਼ਕਮ ਸ਼ਹਿਰ ਵਿੱਚ ਰਹਿੰਦੇ ਸਨ। ਉਸ ਨੇ ਆਪਣੇ ਮਾਮਿਆਂ ਅਤੇ ਮਾਤਾ ਦੇ ਸਾਰੇ ਪਰਿਵਾਰ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਰੁੱਬਆਲ ਦਾ ਪੁੱਤ੍ਰ ਅਬੀਮਲਕ ਸ਼ਕਮ ਵਿੱਚ ਆਪਣਿਆਂ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਸਾਰੇ ਨਾਨਕੇ ਟੱਬਰ ਨੂੰ ਆਖਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਰੁੱਬਆਲ ਦਾ ਪੁੱਤਰ ਅਬੀਮਲਕ ਸ਼ਕਮ ਵਿੱਚ ਆਪਣੇ ਮਾਮਿਆਂ ਦੇ ਕੋਲ ਜਾ ਕੇ ਉਨ੍ਹਾਂ ਨੂੰ ਅਤੇ ਆਪਣੇ ਨਾਨਕੇ ਦੇ ਸਾਰੇ ਘਰਾਣੇ ਨੂੰ ਕਹਿਣ ਲੱਗਾ,