Judges 9:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤਾਂ ਰੁੱਖਾਂ ਨੇ ਅੰਜੀਰ ਦੇ ਰੁੱਖ ਨੂੰ ਆਖਿਆ, ‘ਆ ਸਾਡਾ ਰਾਜਾ ਬਣ ਜਾ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਿਰਛਾਂ ਨੇ ਹੰਜੀਰ ਦੇ ਬਿਰਛ ਨੂੰ ਆਖਿਆ, ਆ, ਤੂੰ ਸਾਡਾ ਰਾਜਾ ਬਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰੁੱਖਾਂ ਨੇ ਹੰਜ਼ੀਰ ਦੇ ਰੁੱਖ ਨੂੰ ਕਿਹਾ, ‘ਆ, ਤੂੰ ਸਾਡਾ ਰਾਜਾ ਬਣ।’