Judges 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਅੰਗ਼ੂਰੀ ਵੇਲ ਨੇ ਆਖਿਆ, ‘ਮੇਰੀ ਮੈਅ ਆਦਮੀਆਂ ਅਤੇ ਰਾਜਿਆਂ ਨੂੰ ਖੁਸ਼ ਕਰਦੀ ਹੈ। ਕੀ ਮੈਨੂੰ ਸਿਰਫ਼ ਹੋਰਨਾਂ ਰੁੱਖਾਂ ਉੱਤੇ ਰਾਜ ਕਰਨ ਲਈ ਆਪਣੀ ਮੈਅ ਬਨਾਉਣੀ ਛੱਡ ਦੇਣੀ ਚਾਹੀਦੀ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਖ ਨੇ ਉਨ੍ਹਾਂ ਨੂੰ ਆਖਿਆ, ਭਲਾ ਮੈਂ ਆਪਣੇ ਰਸ ਨੂੰ ਜਿਹ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਰਾਜ਼ੀ ਹੁੰਦੇ ਹਨ ਛੱਡਾਂ ਅਤੇ ਬਿਰਛਾਂ ਉੱਤੇ ਜਾ ਝੁੱਲਦੀ ਫਿਰਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅੰਗੂਰੀ ਵੇਲ ਨੇ ਉਨ੍ਹਾਂ ਨੂੰ ਕਿਹਾ, ‘ਭਲਾ, ਮੈਂ ਆਪਣੇ ਰਸ ਨੂੰ ਜਿਸ ਦੇ ਨਾਲ ਪਰਮੇਸ਼ੁਰ ਤੇ ਮਨੁੱਖ ਖੁਸ਼ ਹੁੰਦੇ ਹਨ ਛੱਡ ਦਿਆਂ, ਅਤੇ ਰੁੱਖਾਂ ਉੱਤੇ ਜਾ ਕੇ ਝੁੱਲਦੀ ਫਿਰਾਂ?’