Judges 9:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਖੀਰ ਵਿੱਚ ਸਾਰੇ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਆਖਿਆ, ‘ਆ ਸਾਡਾ ਰਾਜਾ ਬਣ ਜਾ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਸਭਨਾਂ ਬਿਰਛਾਂ ਨੇ ਕਰੀਰ ਨੂੰ ਆਖਿਆ, ਭਈ ਚੱਲ ਤੂੰ ਸਾਡਾ ਰਾਜਾ ਬਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਸਾਰਿਆਂ ਰੁੱਖਾਂ ਨੇ ਕੰਡਿਆਲੀ ਝਾੜੀ ਨੂੰ ਕਿਹਾ, ‘ਭਈ ਚੱਲ ਤੂੰ ਸਾਡਾ ਰਾਜਾ ਬਣ!’