Judges 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸੋਚੋ ਮੇਰੇ ਪਿਤਾ ਨੇ ਤੁਹਾਡੇ ਲਈ ਕੀ ਕੀਤਾ ਸੀ। ਮੇਰਾ ਪਿਤਾ ਤੁਹਾਡੇ ਲਈ ਲੜਿਆ ਉਸ ਨੇ ਆਪਣੀ ਜਾਨ ਖਤਰੇ ਵਿੱਚ ਪਾਈ ਜਦੋਂ ਉਸ ਨੇ ਤੁਹਾਨੂੰ ਮਿਦਯਾਨ ਲੋਕਾਂ ਤੋਂ ਬਚਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੇਰਾ ਪਿਉ ਤੁਹਾਡੇ ਲਈ ਲੜਿਆ ਅਤੇ ਆਪਣੀ ਜਿੰਦ ਨੂੰ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੇਰਾ ਪਿਤਾ ਤੁਹਾਡੇ ਲਈ ਲੜਿਆ ਅਤੇ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਤੁਹਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ,